1
ਉਤਪਤ 41:16
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਯੂਸੁਫ਼ ਨੇ ਫ਼ਿਰਊਨ ਨੂੰ ਉੱਤ੍ਰ ਦਿੱਤਾ ਕਿ ਏਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤ੍ਰ ਦੇਵੇਗਾ
ប្រៀបធៀប
រុករក ਉਤਪਤ 41:16
2
ਉਤਪਤ 41:38
ਸੋ ਫ਼ਿਰਊਨ ਨੇ ਆਪਣੇ ਟਹਿਲੂਆਂ ਨੂੰ ਆਖਿਆ, ਭਲਾ ਸਾਨੂੰ ਏਸ ਮਨੁੱਖ ਵਰਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ ਕੋਈ ਹੋਰ ਲੱਭੂਗਾ?
រុករក ਉਤਪਤ 41:38
3
ਉਤਪਤ 41:39-40
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਏਸ ਲਈ ਏਹ ਸਭ ਕੁਝ ਪਰਮੇਸ਼ੁਰ ਨੇ ਤੈਨੂੰ ਦੱਸਿਆ ਸੋ ਤੇਰੇ ਜਿਹਾ ਸਿਆਣਾ ਅਰ ਬੁੱਧੀਮਾਨ ਕੋਈ ਨਹੀਂ ਤੂੰ ਮੇਰੇ ਘਰ ਉੱਤੇ ਹੋਵੇਂਗਾ ਅਰ ਮੇਰੀ ਸਾਰੀ ਰਈਅਤ ਤੇਰੇ ਹੁਕਮ ਦੇ ਅਨੁਸਾਰ ਚੱਲੇਗੀ। ਕੇਵਲ ਰਾਜ ਗੱਦੀ ਵਿੱਚ ਮੈਂ ਤੈਥੋਂ ਵੱਡਾ ਹੋਵਾਂਗਾ
រុករក ਉਤਪਤ 41:39-40
4
ਉਤਪਤ 41:52
ਦੂਜੇ ਦਾ ਨਾਉਂ ਇਹ ਕਹਿਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ ਵਿੱਚ ਫਲਦਾਰ ਬਣਾਇਆ।।
រុករក ਉਤਪਤ 41:52
5
ਉਤਪਤ 41:51
ਤਾਂ ਯੂਸੁਫ਼ ਨੇ ਪਲੋਠੇ ਦਾ ਨਾਉਂ ਮਨੱਸਹ ਰੱਖਿਆ ਕਿਉਂਜੋ ਉਸ ਨੇ ਆਖਿਆ ਕਿ ਮੈਥੋਂ ਪਰਮੇਸ਼ੁਰ ਨੇ ਮੇਰੇ ਕਸ਼ਟ ਅਰ ਮੇਰੇ ਪਿਤਾ ਦਾ ਘਰ ਭੁਲਾ ਦਿੱਤਾ
រុករក ਉਤਪਤ 41:51
គេហ៍
ព្រះគម្ពីរ
គម្រោងអាន
វីដេអូ