1
ਉਤਪਤ 42:21
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਅਸੀਂ ਆਪਣੇ ਭਰਾ ਦੇ ਕਾਰਨ ਜਰੂਰ ਦੋਸ਼ੀ ਹਾਂ ਕਿਉਂਕਿ ਜਦ ਅਸਾਂ ਉਸ ਦੇ ਆਤਮਾ ਦੇ ਕਸ਼ਟ ਨੂੰ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸਾਂ ਉਸ ਦੀ ਨਾ ਸੁਣੀ । ਏਸੇ ਕਰਕੇ ਏਹ ਬਿਪਤਾ ਸਾਡੇ ਉੱਤੇ ਆਈ ਹੈ
ប្រៀបធៀប
រុករក ਉਤਪਤ 42:21
2
ਉਤਪਤ 42:6
ਯੂਸੁਫ਼ ਉਸ ਦੇਸ ਉੱਤੇ ਹਾਕਮ ਸੀ ਅਰ ਉਸ ਦੇਸ ਦੇ ਸਾਰੇ ਲੋਕਾਂ ਦੇ ਕੋਲ ਅੰਨ ਵੇਚਦਾ ਸੀ ਸੋ ਯੂਸੁਫ਼ ਦੇ ਭਰਾ ਆਏ ਅਰ ਧਰਤੀ ਵੱਲ ਮੂੰਹ ਕਰ ਕੇ ਉਸ ਦੇ ਅੱਗੇ ਝੁਕੇ
រុករក ਉਤਪਤ 42:6
3
ਉਤਪਤ 42:7
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਰ ਉਨ੍ਹਾਂ ਨੂੰ ਪਛਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਲਈ ਓਪਰਾ ਬਣਾਇਆ ਅਰ ਉਨ੍ਹਾਂ ਨੂੰ ਕਰੜਾਈ ਨਾਲ ਬੋਲਿਆ ਅਰ ਉਨ੍ਹਾਂ ਨੂੰ ਆਖਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਕਨਾਨ ਦੇਸ ਤੋਂ ਅੰਨ ਵਿਹਾਜਣ
រុករក ਉਤਪਤ 42:7
គេហ៍
ព្រះគម្ពីរ
គម្រោងអាន
វីដេអូ