1
ਉਤਪਤ 45:5
ਪਵਿੱਤਰ ਬਾਈਬਲ O.V. Bible (BSI)
PUNOVBSI
ਹੁਣ ਤੁਸੀਂ ਹਿਰਖ ਨਾ ਕਰੋ ਅਰ ਨਾ ਹੀ ਰੰਜ ਕਰੋ ਕੀ ਤੁਸਾਂ ਮੈਨੂੰ ਏਧਰ ਵੇਚ ਦਿੱਤਾ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਅੱਗੇ ਮੈਨੂੰ ਜਾਨਾਂ ਬਚਾਉਣ ਲਈ ਘੱਲਿਆ
ប្រៀបធៀប
រុករក ਉਤਪਤ 45:5
2
ਉਤਪਤ 45:8
ਹੁਣ ਤੁਸਾਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਐਥੇ ਘੱਲਿਆ ਹੈ ਅਰ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਅਰ ਉਸ ਦੇ ਸਾਰੇ ਘਰ ਦਾ ਸਵਾਮੀ ਅਰ ਮਿਸਰ ਦੇ ਸਾਰੇ ਦੇਸ ਦਾ ਹਾਕਮ ਠਹਿਰਾਇਆ ਹੈ
រុករក ਉਤਪਤ 45:8
3
ਉਤਪਤ 45:7
ਸੋ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਘੱਲਿਆ ਤਾਂ ਜੋ ਤੁਹਾਡਾ ਬਕੀਆ ਧਰਤੀ ਉੱਤੇ ਬਚਿਆ ਰਹੇ ਅਰ ਤਹਾਨੂੰ ਵੱਡੇ ਬਚਾਊ ਨਾਲ ਜੀਉਂਦਾ ਰੱਖੇ
រុករក ਉਤਪਤ 45:7
4
ਉਤਪਤ 45:4
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ ਤਾਂ ਉਹ ਨੇੜੇ ਆਏ ਤਦ ਉਸ ਨੇ ਆਖਿਆ ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸਾਂ ਮਿਸਰ ਵਿੱਚ ਵੇਚਿਆ ਸੀ
រុករក ਉਤਪਤ 45:4
5
ਉਤਪਤ 45:6
ਏਨ੍ਹਾਂ ਦੋ ਵਰਿਹਾਂ ਤੋਂ ਧਰਤੀ ਉੱਤੇ ਕਾਲ ਹੈ ਅਰ ਅਤੇ ਪੰਜ ਵਰਹੇ ਹੋਰ ਹਨ ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ
រុករក ਉਤਪਤ 45:6
6
ਉਤਪਤ 45:3
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ ਮੈਂ ਯੂਸੁਫ਼ ਹਾਂ। ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂਜੋ ਉਸ ਦੇ ਅੱਗੇ ਘਾਬਰ ਗਏ
រុករក ਉਤਪਤ 45:3
គេហ៍
ព្រះគម្ពីរ
គម្រោងអាន
វីដេអូ