1
ਉਤਪਤ 50:20
ਪਵਿੱਤਰ ਬਾਈਬਲ O.V. Bible (BSI)
PUNOVBSI
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਦਾਈਆ ਕੀਤਾ ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਦਾਈਆ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ ਜਿਵੇਂ ਏਸ ਵੇਲੇ ਹੋਇਆ ਹੈ
ប្រៀបធៀប
រុករក ਉਤਪਤ 50:20
2
ਉਤਪਤ 50:19
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
រុករក ਉਤਪਤ 50:19
3
ਉਤਪਤ 50:21
ਹੁਣ ਤੁਸੀਂ ਨਾ ਡਰੋ । ਮੈਂ ਤੁਹਾਡੀ ਅਤੇ ਤੁਹਾਡੇ ਨੀਂਗਰਾਂ ਦੀ ਪਾਲਣਾ ਕਰਾਂਗਾ ਸੋ ਉਸ ਨੇ ਉਨ੍ਹਾਂ ਨੂੰ ਧੀਰਜ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ ।।
រុករក ਉਤਪਤ 50:21
4
ਉਤਪਤ 50:17
ਭਈ ਤੁਸੀਂ ਯੂਸੁਫ਼ ਨੂੰ ਐਉਂ ਆਖਣਾ ਕਿ ਦਯਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ ਕਰ ਦੇਹ ਕਿਉਂਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ ਸੋ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ
រុករក ਉਤਪਤ 50:17
5
ਉਤਪਤ 50:24
ਤਾਂ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਉਤਾਹਾਂ ਲੈ ਜਾਵੇਗਾ ਜਿਸ ਦੀ ਸੌਂਹ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ
រុករក ਉਤਪਤ 50:24
6
ਉਤਪਤ 50:25
ਤਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤ੍ਰ ਤੋਂ ਏਹ ਸੌਂਹ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਐਥੋਂ ਉਤਾਹਾਂ ਲੈ ਜਾਣਾ
រុករក ਉਤਪਤ 50:25
7
ਉਤਪਤ 50:26
ਯੂਸੁਫ਼ ਇੱਕ ਸੌ ਦੱਸ ਵਰਿਹਾਂ ਦਾ ਹੋਕੇ ਮਰ ਗਿਆ ਅਰ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ।।
រុករក ਉਤਪਤ 50:26
គេហ៍
ព្រះគម្ពីរ
គម្រោងអាន
វីដេអូ