1
ਹਬੱਕੂਕ 1:5
ਪਵਿੱਤਰ ਬਾਈਬਲ O.V. Bible (BSI)
PUNOVBSI
ਕੌਮਾਂ ਵਿੱਚ ਵੇਖੋ ਅਤੇ ਗੌਹ ਕਰੋ, ਅਚਰਜ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਤੁਹਾਡੇ ਦਿਨਾਂ ਵਿੱਚ ਮੈਂ ਅਜਿਹਾ ਕੰਮ ਕਰ ਰਿਹਾ ਹਾਂ, ਜਿਹ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਜੇ ਉਹ ਤੁਹਾਨੂੰ ਦੱਸਿਆ ਜਾਵੇ!
ប្រៀបធៀប
រុករក ਹਬੱਕੂਕ 1:5
2
ਹਬੱਕੂਕ 1:2
ਹੇ ਯਹੋਵਾਹ, ਮੈਂ ਕਦ ਤਾਈਂ ਦੁਹਾਈ ਦਿਆਂ, ਅਤੇ ਤੂੰ ਨਾ ਸੁਣੇਂਗਾ? ਯਾ ਮੈਂ ਤੇਰੇ ਅੱਗੇ "ਜ਼ੁਲਮ" ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ?
រុករក ਹਬੱਕੂਕ 1:2
3
ਹਬੱਕੂਕ 1:3
ਤੂੰ ਮੈਨੂੰ ਬਦੀ ਕਿਉਂ ਵਿਖਾਉਂਦਾ ਹੈਂ, ਅਤੇ ਕਸ਼ਟ ਉੱਤੇ ਮੇਰਾ ਧਿਆਨ ਲਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਖਾਧ ਉੱਠਦੀ ਹੈ।
រុករក ਹਬੱਕੂਕ 1:3
4
ਹਬੱਕੂਕ 1:4
ਏਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ, ਅਤੇ ਨਿਆਉਂ ਕਦੇ ਵੀ ਨਹੀਂ ਨਿਕਲਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਤਦੇ ਨਿਆਉਂ ਵਿੰਗਾ ਨਿੱਕਲਦਾ ਹੈ।।
រុករក ਹਬੱਕੂਕ 1:4
គេហ៍
ព្រះគម្ពីរ
គម្រោងអាន
វីដេអូ