1
ਮਲਾਕੀ 4:5-6
ਪਵਿੱਤਰ ਬਾਈਬਲ O.V. Bible (BSI)
PUNOVBSI
ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਘੱਲਾਂਗਾ ਏਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ ਉਹ ਪੇਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪੇਵਾਂ ਵੱਲ ਮੋੜੇਗਾ, ਮਤੇ ਮੈਂ ਆਵਾਂ ਅਤੇ ਧਰਤੀ ਦਾ ਸੱਤਿਆ ਨਾਸ ਕਰਾਂ!।।
ប្រៀបធៀប
រុករក ਮਲਾਕੀ 4:5-6
2
ਮਲਾਕੀ 4:1
ਤਾਂ ਵੇਖੋ, ਉਹ ਦਿਨ ਆਉਂਦਾ ਹੈ, ਤੰਦੂਰ ਵਾਂਙੁ ਸਾੜਨ ਵਾਲਾ। ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਭੁਠਾ ਹੋਣਗੇ। ਉਹ ਦਿਨ ਓਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਓਹਨਾਂ ਲਈ ਟੁੰਡ ਮੁੰਡ ਨਾ ਛੱਡੇਗਾ
រុករក ਮਲਾਕੀ 4:1
គេហ៍
ព្រះគម្ពីរ
គម្រោងអាន
វីដេអូ