1
ਮੱਤੀ 18:20
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇੱਕਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।।
ប្រៀបធៀប
រុករក ਮੱਤੀ 18:20
2
ਮੱਤੀ 18:19
ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ
រុករក ਮੱਤੀ 18:19
3
ਮੱਤੀ 18:2-3
ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜ੍ਹਾ ਕੀਤਾ ਅਤੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਸੀਂ ਨਾ ਮੁੜੋ ਅਤੇ ਛੋਟਿਆਂ ਬਾਲਕਾਂ ਵਾਂਙੁ ਨਾ ਬਣੋ ਤਾਂ ਸੁਰਗ ਦੇ ਰਾਜ ਵਿੱਚ ਕਦੀ ਨਾ ਵੜੋਗੇ
រុករក ਮੱਤੀ 18:2-3
4
ਮੱਤੀ 18:4
ਉਪਰੰਤ ਜੋ ਕੋਈ ਆਪਣੇ ਆਪ ਨੂੰ ਇਸ ਬਾਲਕ ਵਾਂਙੁ ਛੋਟਾ ਜਾਣੇ ਸੋਈ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਹੈ
រុករក ਮੱਤੀ 18:4
5
ਮੱਤੀ 18:5
ਅਤੇ ਜੋ ਕੋਈ ਮੇਰੇ ਨਾਮ ਕਰਕੇ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ
រុករក ਮੱਤੀ 18:5
6
ਮੱਤੀ 18:18
ਮੈਂ ਤੁਹਾਨੂੰ ਸੱਤ ਸੱਤ ਆਖਦਾ ਹਾਂ ਭਈ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸੁਰਗ ਵਿੱਚ ਖੋਲ੍ਹਿਆ ਜਾਵੇਗਾ
រុករក ਮੱਤੀ 18:18
7
ਮੱਤੀ 18:35
ਇਸੇ ਤਰਾਂ ਮੇਰਾ ਸੁਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਾਈਆਂ ਨੂੰ ਆਪਣੇ ਦਿਲਾਂ ਤੋਂ ਮਾਫ਼ ਨਾ ਕਰੋ।।
រុករក ਮੱਤੀ 18:35
8
ਮੱਤੀ 18:6
ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਚੰਗਾ ਸੀ ਜੋ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਦੇ ਡੂੰਘਾਣ ਵਿੱਚ ਡੋਬਿਆ ਜਾਂਦਾ
រុករក ਮੱਤੀ 18:6
9
ਮੱਤੀ 18:12
ਤੁਸੀਂ ਕੀ ਸਮਝਦੇ ਹੋ? ਜੇ ਕਿਸੇ ਮਨੁੱਖ ਦੀਆਂ ਸੌ ਭੇਡਾਂ ਹੋਣ ਅਤੇ ਉਨ੍ਹਾਂ ਨੜਿੱਨਵੀਆਂ ਨੂੰ ਪਹਾੜਾਂ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਨਾ ਭਾਲਦਾ ਫਿਰੇਗਾ?
រុករក ਮੱਤੀ 18:12
គេហ៍
ព្រះគម្ពីរ
គម្រោងអាន
វីដេអូ