1
ਮੀਕਾਹ 3:8
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਮੇਰੇ ਵਿਖੇ ਏਹ ਹੈ ਕਿ ਮੈਂ ਬਲ ਨਾਲ ਭਰਪੂਰ ਹਾਂ, ਯਹੋਵਾਹ ਦੇ ਆਤਮਾ ਦੇ ਰਾਹੀਂ, ਨਾਲੇ ਨਿਆਉਂ ਅਤੇ ਸ਼ਕਤੀ ਨਾਲ, ਭਈ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।।
ប្រៀបធៀប
រុករក ਮੀਕਾਹ 3:8
2
ਮੀਕਾਹ 3:11
ਉਸ ਦੇ ਮੁਖੀਏ ਵੱਢੀ ਲੈ ਕੇ ਨਿਆਉਂ ਕਰਦੇ ਹਨ, ਉਸ ਦੇ ਜਾਜਕ ਭਾੜੇ ਉੱਤੇ ਸਿਖਾਉਂਦੇ ਹਨ, ਉਸ ਦੇ ਨਬੀ ਰੋਕੜ ਲਈ ਫਾਲ ਪਾਉਂਦੇ ਹਨ, ਤਾਂ ਵੀ ਓਹ ਏਹ ਆਖ ਕੇ ਯਹੋਵਾਹ ਉੱਤੇ ਸਹਾਰਾ ਲੈਂਦੇ ਹਨ, - ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
រុករក ਮੀਕਾਹ 3:11
3
ਮੀਕਾਹ 3:4
ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।
រុករក ਮੀਕਾਹ 3:4
គេហ៍
ព្រះគម្ពីរ
គម្រោងអាន
វីដេអូ