1
ਮੀਕਾਹ 6:8
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਆਦਮੀ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਪਰ ਏਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?।।
ប្រៀបធៀប
រុករក ਮੀਕਾਹ 6:8
2
ਮੀਕਾਹ 6:4
ਮੈਂ ਤਾਂ ਤੈਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਅਤੇ ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਘੱਲਿਆ।
រុករក ਮੀਕਾਹ 6:4
គេហ៍
ព្រះគម្ពីរ
គម្រោងអាន
វីដេអូ