1
ਮੀਕਾਹ 7:18
ਪਵਿੱਤਰ ਬਾਈਬਲ O.V. Bible (BSI)
PUNOVBSI
ਤੇਰੇ ਵਰਗਾ ਕਿਹੜਾ ਪਰਮੇਸ਼ੁਰ ਹੈ? ਜੋ ਆਪਣੀ ਮਿਲਖ ਦੇ ਬਕੀਏ ਦੀ ਬਦੀ ਲਈ ਖਿਮਾ ਕਰਦਾ, ਅਪਰਾਧ ਤੋਂ ਹਊ ਪਰੇ ਕਰਦਾ ਹੈ, ਉਹ ਆਪਣਾ ਕ੍ਰੋਧ ਸਦਾ ਤੀਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਨੂੰ ਪਸੰਦ ਕਰਦਾ ਹੈ।
ប្រៀបធៀប
រុករក ਮੀਕਾਹ 7:18
2
ਮੀਕਾਹ 7:7
ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।।
រុករក ਮੀਕਾਹ 7:7
3
ਮੀਕਾਹ 7:19
ਓਹ ਸਾਡੇ ਉੱਤੇ ਫੇਰ ਰਹਮ ਕਰੇਗਾ, ਉਹ ਸਾਡਿਆਂ ਔਗਣਾਂ ਨੂੰ ਲੇਤੜੇਗਾ। ਤੂੰ ਓਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟੇਂਗਾ।
រុករក ਮੀਕਾਹ 7:19
គេហ៍
ព្រះគម្ពីរ
គម្រោងអាន
វីដេអូ