1
ਮਰਕੁਸ 10:45
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂਕਿ ਮਨੁੱਖ ਦਾ ਪੁੱਤ੍ਰ ਵੀ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਲਈ ਨਿਸਤਾਰੇ ਦੇ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ ।।
ប្រៀបធៀប
រុករក ਮਰਕੁਸ 10:45
2
ਮਰਕੁਸ 10:27
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ. ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁਝ ਹੋ ਸੱਕਦਾ ਹੈ
រុករក ਮਰਕੁਸ 10:27
3
ਮਰਕੁਸ 10:52
ਯਿਸੂ ਉਹ ਨੂੰ ਕਿਹਾ, ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ ।।
រុករក ਮਰਕੁਸ 10:52
4
ਮਰਕੁਸ 10:9
ਉਪਰੰਤ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਮਨੁੱਖ ਉਸ ਨੂੰ ਅੱਡ ਨਾ ਕਰੇ
រុករក ਮਰਕੁਸ 10:9
5
ਮਰਕੁਸ 10:21
ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ
រុករក ਮਰਕੁਸ 10:21
6
ਮਰਕੁਸ 10:51
ਯਿਸੂ ਨੇ ਅੱਗੋਂ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ!
រុករក ਮਰਕੁਸ 10:51
7
ਮਰਕੁਸ 10:43
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਟਹਿਲੂਆ ਹੋਵੇ
រុករក ਮਰਕੁਸ 10:43
8
ਮਰਕੁਸ 10:15
ਮੈਂ ਤੁਹਾਨੂੰ ਸਤ ਆਖਦਾ ਭਈ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ
រុករក ਮਰਕੁਸ 10:15
9
ਮਰਕੁਸ 10:31
ਪਰ ਬਥੇਰੇ ਜੋ ਪਹਿਲੇਂ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ,ਪਹਿਲੇ।।
រុករក ਮਰਕੁਸ 10:31
10
ਮਰਕੁਸ 10:6-8
ਪਰ ਸਰਿਸ਼ਟ ਦੇ ਮੁੱਢੋਂ ਉਸ ਨੇ ਉਨਾਂ ਨੂੰ ਨਰ ਅਤੇ ਨਾਰੀ ਬਣਾਇਆ ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ ਸੋ ਓਹ ਹੁਣ ਦੋ ਨਹੀਂ ਬਲਕਣ ਇੱਕੋ ਸਰੀਰ ਹਨ
រុករក ਮਰਕੁਸ 10:6-8
គេហ៍
ព្រះគម្ពីរ
គម្រោងអាន
វីដេអូ