1
ਮਰਕੁਸ 13:13
ਪਵਿੱਤਰ ਬਾਈਬਲ O.V. Bible (BSI)
PUNOVBSI
ਅਰ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ।।
ប្រៀបធៀប
រុករក ਮਰਕੁਸ 13:13
2
ਮਰਕੁਸ 13:33
ਖਬਰਦਾਰ, ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਵੇਲਾ ਕਦ ਹੋਵੇਗਾ
រុករក ਮਰਕੁਸ 13:33
3
ਮਰਕੁਸ 13:11
ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ
រុករក ਮਰਕੁਸ 13:11
4
ਮਰਕੁਸ 13:31
ਆਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ
រុករក ਮਰਕੁਸ 13:31
5
ਮਰਕੁਸ 13:32
ਪਰ ਉਸ ਦਿਨ ਯਾ ਉਸ ਘੜੀ ਦੇ ਵਿਖੇ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ, ਨਾ ਪੁੱਤ੍ਰ, ਪਰ ਕੇਵਲ ਪਿਤਾ
រុករក ਮਰਕੁਸ 13:32
6
ਮਰਕੁਸ 13:7
ਜਾਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋ ਤਾਂ ਘਬਰਾ ਨਾ ਜਾਣਾ। ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ
រុករក ਮਰਕੁਸ 13:7
7
ਮਰਕੁਸ 13:35-37
ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਭਈ ਘਰ ਦਾ ਮਾਲਕ ਕਦ ਆਵੇਗਾ, ਸੰਝ ਨੂੰ ਯਾ ਅੱਧੀ ਰਾਤ ਨੂੰ ਯਾ ਕੁਕੱੜ ਦੇ ਬਾਂਗ ਦੇਣ ਦੇ ਵੇਲੇ ਯਾ ਤੜਕੇ ਨੂੰ ਤਾਂ ਅਜਿਹਾ ਨਾ ਹੋਵੇ ਜੋ ਅਚਾਣਕ ਆਣ ਕੇ ਉਹ ਤੁਹਾਨੂੰ ਸੁੱਤੇ ਵੇਖੇ ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ ਸੋ ਸਾਰਿਆਂ ਨੂੰ ਆਖਦਾ ਹਾਂ ਭਈ ਜਾਗਦੇ ਰਹੋ! ।।
រុករក ਮਰਕੁਸ 13:35-37
8
ਮਰਕੁਸ 13:8
ਕਿਉਂ ਜੋ ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜਾਈ ਕਰੇਗੀ। ਥਾਂ ਥਾਂ ਭੁਚਾਲ ਆਉਣਗੇ, ਕਾਲ ਪੈਣਗੇ। ਇਹ ਅਜੇ ਪੀੜਾਂ ਦਾ ਮੁੱਢ ਹੀ ਹੈ! ।।
រុករក ਮਰਕੁਸ 13:8
9
ਮਰਕੁਸ 13:10
ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਅੱਗੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਏ
រុករក ਮਰਕੁਸ 13:10
10
ਮਰਕੁਸ 13:6
ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
រុករក ਮਰਕੁਸ 13:6
11
ਮਰਕੁਸ 13:9
ਪਰ ਤੁਸੀਂ ਚੌਕਸ ਰਹੋ ਕਿਉਂ ਜੋ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਰ ਤੁਸੀਂ ਸਮਾਜਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਸਾਖੀ ਹੋਵੇ
រុករក ਮਰਕੁਸ 13:9
12
ਮਰਕੁਸ 13:22
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਰ ਅਚਰਜ ਕੰਮ ਵਿਖਾਲਣਗੇ ਤਾਂ ਜੇ ਹੋ ਸੱਕੇ ਓਹ ਚੁਣਿਆਂ ਹੋਇਆਂ ਨੂੰ ਭੁਲਾਵੇ ਵਿੱਚ ਪਾ ਦੇਣ
រុករក ਮਰਕੁਸ 13:22
13
ਮਰਕੁਸ 13:24-25
ਪਰ ਉਨ੍ਹੀਂ ਦਿਨੀਂ ਉਸ ਕਸ਼ਟ ਦੇ ਪਿੱਛੋਂ ਸੂਰਜ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਆਕਾਸ਼ ਤੋਂ ਡਿੱਗ ਪੈਣਗੇ ਅਤੇ ਜਿਹੜੀਆਂ ਸ਼ਕਤੀਆਂ ਆਕਾਸ਼ ਵਿੱਚ ਹਨ ਹਿਲਾਈਆਂ ਜਾਣਗੀਆਂ
រុករក ਮਰਕੁਸ 13:24-25
គេហ៍
ព្រះគម្ពីរ
គម្រោងអាន
វីដេអូ