1
ਮਰਕੁਸ 14:36
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਓਨ ਆਖਿਆ, ਅੱਬਾ, ਹੇ ਪਿਤਾ, ਤੈਥੋਂ ਸੱਭੋ ਕੁਝ ਹੋ ਸੱਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦਿਹ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ
ប្រៀបធៀប
រុករក ਮਰਕੁਸ 14:36
2
ਮਰਕੁਸ 14:38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ
រុករក ਮਰਕੁਸ 14:38
3
ਮਰਕੁਸ 14:9
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਵੀ ਇਹ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।।
រុករក ਮਰਕੁਸ 14:9
4
ਮਰਕੁਸ 14:34
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ। ਤੁਸੀਂ ਐਥੇ ਠਹਿਰੋਂ ਅਰ ਜਾਗਦੇ ਰਹੋ
រុករក ਮਰਕੁਸ 14:34
5
ਮਰਕੁਸ 14:22
ਜਦ ਓਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ
រុករក ਮਰਕੁਸ 14:22
6
ਮਰਕੁਸ 14:23-24
ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ
រុករក ਮਰਕੁਸ 14:23-24
7
ਮਰਕੁਸ 14:27
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਭਈ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਭੇਡਾਂ ਖਿਲਰ ਜਾਣਗੀਆਂ
រុករក ਮਰਕੁਸ 14:27
8
ਮਰਕੁਸ 14:42
ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।।
រុករក ਮਰਕੁਸ 14:42
9
ਮਰਕੁਸ 14:30
ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ
រុករក ਮਰਕੁਸ 14:30
គេហ៍
ព្រះគម្ពីរ
គម្រោងអាន
វីដេអូ