1
ਮਰਕੁਸ 2:17
ਪਵਿੱਤਰ ਬਾਈਬਲ O.V. Bible (BSI)
PUNOVBSI
ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
ប្រៀបធៀប
រុករក ਮਰਕੁਸ 2:17
2
ਮਰਕੁਸ 2:5
ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤ੍ਰ ਤੇਰੇ ਪਾਪ ਮਾਫ ਹੋਏ
រុករក ਮਰਕੁਸ 2:5
3
ਮਰਕੁਸ 2:27
ਉਸ ਨੂੰ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੀ ਖ਼ਾਤਰ ਬਣਿਆ ਹੈ, ਨਾ ਕਿ ਮਨੁੱਖ ਸਬਤ ਦੀ ਖ਼ਾਤਰ
រុករក ਮਰਕੁਸ 2:27
4
ਮਰਕੁਸ 2:4
ਅਰ ਜਾਂ ਓਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸੱਕੇ ਤਾਂ ਉਨ੍ਹਾਂ ਉਸ ਛੱਤ ਵਿੱਚ ਜਿੱਥੇ ਉਹ ਸੀ ਮੋਘ ਕੀਤਾ ਅਤੇ ਜਾਂ ਉਸ ਨੂੰ ਉਧੇੜਿਆ ਤਾਂ ਉਸ ਮੰਜੀ ਨੂੰ ਜਿਹ ਦੇ ਉੱਤੇ ਉਹ ਅਧਰੰਗੀ ਪਿਆ ਸੀ ਉਤਾਰ ਦਿੱਤਾ
រុករក ਮਰਕੁਸ 2:4
5
ਮਰਕੁਸ 2:10-11
ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ, ਮੈਂ ਤੈਨੂੰ ਆਖਦਾ ਹਾਂ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
រុករក ਮਰਕੁਸ 2:10-11
6
ਮਰਕੁਸ 2:9
ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ
រុករក ਮਰਕੁਸ 2:9
7
ਮਰਕੁਸ 2:12
ਤਾਂ ਉਹ ਉੱਠਿਆ ਅਰ ਝੱਟ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਓਹ ਸੱਭੇ ਦੰਗ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸਾਂ ਇਸ ਤਰਾਂ ਦੀ ਗੱਲ ਕਦੇ ਨਹੀਂ ਵੇਖੀ!।।
រុករក ਮਰਕੁਸ 2:12
គេហ៍
ព្រះគម្ពីរ
គម្រោងអាន
វីដេអូ