1
ਮਰਕੁਸ 3:35
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਸੋਈ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।।
ប្រៀបធៀប
រុករក ਮਰਕੁਸ 3:35
2
ਮਰਕੁਸ 3:28-29
ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤ੍ਰਾਂ ਦੇ ਸਾਰੇ ਪਾਪ ਅਤੇ ਕੁਫ਼ਰ ਜਿੰਨੇ ਓਹ ਬਕਣਗੇ ਮਾਫ਼ ਕੀਤੇ ਜਾਣਗੇ ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਗਿਆ
រុករក ਮਰਕੁਸ 3:28-29
3
ਮਰਕੁਸ 3:24-25
ਜੇ ਕਿਸੇ ਰਾਜ ਵਿਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸੱਕਦਾ ਅਰ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਠਹਿਰ ਨਾ ਸੱਕੇਗਾ
រុករក ਮਰਕੁਸ 3:24-25
4
ਮਰਕੁਸ 3:11
ਅਤੇ ਭਰਿਸ਼ਟ ਆਤਮਿਆਂ ਨੇ ਜਾਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਰ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈ!
រុករក ਮਰਕੁਸ 3:11
គេហ៍
ព្រះគម្ពីរ
គម្រោងអាន
វីដេអូ