1
ਮਰਕੁਸ 4:39-40
ਪਵਿੱਤਰ ਬਾਈਬਲ O.V. Bible (BSI)
PUNOVBSI
ਤਦ ਉਹ ਨੇ ਉੱਠ ਕੇ ਪੌਣ ਨੂੰ ਦਬਕਾ ਦਿੱਤਾ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾਹ! ਤਾਂ ਪੌਣ ਥੰਮ੍ਹ ਗਈ ਅਤੇ ਵੱਡਾ ਚੈਨ ਹੋ ਗਿਆ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ?
ប្រៀបធៀប
រុករក ਮਰਕੁਸ 4:39-40
2
ਮਰਕੁਸ 4:41
ਅਜੇ ਤੁਹਾਨੂੰ ਨਿਹਚਾ ਨਹੀਂ ਆਈ? ਤਾਂ ਉਨ੍ਹਾਂ ਨੇ ਡਾਢਾ ਭੈ ਖਾਧਾ ਅਤੇ ਆਪੋ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਪੌਣ ਅਤੇ ਝੀਲ ਵੀ ਉਹ ਦੀ ਮਨ ਲੈਂਦੇ ਹਨ?।।
រុករក ਮਰਕੁਸ 4:41
3
ਮਰਕੁਸ 4:38
ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ ?
រុករក ਮਰਕੁਸ 4:38
4
ਮਰਕੁਸ 4:24
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ
រុករក ਮਰਕੁਸ 4:24
5
ਮਰਕੁਸ 4:26-27
ਫੇਰ ਉਹ ਨੇ ਆਖਿਆ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਹਾ ਕੋਈ ਮਨੁੱਖ ਜ਼ਮੀਨ ਵਿੱਚ ਬੀ ਪਾਵੇ ਅਤੇ ਰਾਤ ਦਿਨ ਸੌਂਵੇ ਉੱਠੇ ਅਤੇ ਉਹ ਬੀ ਉੱਗ ਪਏ ਅਰ ਵਧੇ ਪਰ ਉਹ ਨਾ ਜਾਣੇ ਕਿਸ ਤਰ੍ਹਾਂ
រុករក ਮਰਕੁਸ 4:26-27
6
ਮਰਕੁਸ 4:23
ਜੇ ਕਿਸੇ ਦੇ ਸੁਨਣ ਦੇ ਕੰਨ ਹੋਣ ਤਾਂ ਸੁਣੇ
រុករក ਮਰਕੁਸ 4:23
គេហ៍
ព្រះគម្ពីរ
គម្រោងអាន
វីដេអូ