1
ਮਰਕੁਸ 8:35
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਇੰਜੀਲ ਦੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਬਚਾਵੇਗਾ
ប្រៀបធៀប
រុករក ਮਰਕੁਸ 8:35
2
ਮਰਕੁਸ 8:36
ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕਮਾਵੇ ਅਤੇ ਆਪਣੀ ਜਾਨ ਦਾ ਨੁਕਸਾਨ ਕਰੇ?
រុករក ਮਰਕੁਸ 8:36
3
ਮਰਕੁਸ 8:34
ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
រុករក ਮਰਕੁਸ 8:34
4
ਮਰਕੁਸ 8:37-38
ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ? ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ ।।
រុករក ਮਰਕੁਸ 8:37-38
5
ਮਰਕੁਸ 8:29
ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਮਸੀਹ ਹੈਂ!
រុករក ਮਰਕੁਸ 8:29
គេហ៍
ព្រះគម្ពីរ
គម្រោងអាន
វីដេអូ