1
ਰੋਮੀਆਂ ਨੂੰ 3:23-24
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ ਸੋ ਉਹ ਦੀ ਕਿਰਪਾ ਨਾਲ ਉਸ ਨਿਸਤਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਓਹ ਮੁਖ਼ਤ ਧਰਮੀ ਗਿਣੇ ਜਾਂਦੇ ਹਨ
ប្រៀបធៀប
រុករក ਰੋਮੀਆਂ ਨੂੰ 3:23-24
2
ਰੋਮੀਆਂ ਨੂੰ 3:22
ਅਰਥਾਤ ਪਰਮੇਸ਼ੁਰ ਦਾ ਉਹ ਧਰਮ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਨਿਹਚਾ ਕਿਉਂ ਕਰਦੇ ਹਨ ਜੋ ਕੁਝ ਭਿੰਨ ਭੇਦ ਨਹੀਂ ਹੈ
រុករក ਰੋਮੀਆਂ ਨੂੰ 3:22
3
ਰੋਮੀਆਂ ਨੂੰ 3:25-26
ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।
រុករក ਰੋਮੀਆਂ ਨੂੰ 3:25-26
4
ਰੋਮੀਆਂ ਨੂੰ 3:20
ਇਸ ਲਈ ਜੋ ਉਹ ਦੇ ਅੱਗੇ ਸ਼ਰਾ ਦੇ ਕਰਮਾਂ ਤੋਂ ਕੋਈ ਸਰੀਰ ਧਰਮੀ ਨਹੀਂ ਠਹਿਰੇਗਾ ਕਿਉਂ ਜੋ ਸ਼ਰਾ ਦੇ ਰਾਹੀਂ ਪਾਪ ਦੀ ਪਛਾਣ ਹੀ ਹੁੰਦੀ ਹੈ।।
រុករក ਰੋਮੀਆਂ ਨੂੰ 3:20
5
ਰੋਮੀਆਂ ਨੂੰ 3:10-12
ਜਿਵੇਂ ਲਿਖਿਆ ਹੋਇਆ ਹੈ, - ਕੋਈ ਧਰਮੀ ਨਹੀਂ, ਇੱਕ ਵੀ ਨਹੀਂ ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਤਾਲਿਬ ਨਹੀਂ। ਓਹ ਸਭ ਕੁਰਾਹੇ ਪੈ ਗਏ, ਓਹ ਸਾਰੇ ਦੇ ਸਾਰੇ ਨਿਕੰਮੇ ਹੋਏ ਹੋਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ ।
រុករក ਰੋਮੀਆਂ ਨੂੰ 3:10-12
6
ਰੋਮੀਆਂ ਨੂੰ 3:28
ਇਸ ਲਈ ਅਸੀਂ ਇਹ ਵਿਚਾਰਦੇ ਹਾਂ ਭਈ ਮਨੁੱਖ ਸ਼ਰਾ ਦੇ ਕਰਮਾਂ ਦੇ ਬਾਝੋਂ ਨਿਹਚਾ ਹੀ ਨਾਲ ਧਰਮੀ ਠਹਿਰਾਇਆ ਜਾਂਦਾ ਹੈ
រុករក ਰੋਮੀਆਂ ਨੂੰ 3:28
7
ਰੋਮੀਆਂ ਨੂੰ 3:4
ਕਦੇ ਨਹੀਂ ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ । ਜਿਵੇਂ ਲਿਖਿਆ ਹੋਇਆ ਹੈ – ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇਂ ਅਤੇ ਆਪਣੇ ਨਿਆਉਂ ਵਿੱਚ ਜਿੱਤ ਜਾਵੇਂ।।
រុករក ਰੋਮੀਆਂ ਨੂੰ 3:4
គេហ៍
ព្រះគម្ពីរ
គម្រោងអាន
វីដេអូ