1
ਰੋਮੀਆਂ ਨੂੰ 5:8
ਪਵਿੱਤਰ ਬਾਈਬਲ O.V. Bible (BSI)
PUNOVBSI
ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ
ប្រៀបធៀប
រុករក ਰੋਮੀਆਂ ਨੂੰ 5:8
2
ਰੋਮੀਆਂ ਨੂੰ 5:5
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ
រុករក ਰੋਮੀਆਂ ਨੂੰ 5:5
3
ਰੋਮੀਆਂ ਨੂੰ 5:3-4
ਨਿਰਾ ਇਹੋ ਨਹੀਂ ਸਗੋਂ ਬਿਪਤਾਂ ਵਿੱਚ ਭੀ ਅਭਮਾਨ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਭਈ ਬਿਪਤਾ ਧੀਰਜ ਪੈਦਾ ਕਰਦੀ ਹੈ ਅਤੇ ਧੀਰਜ ਦ੍ਰਿੜ੍ਹਤਾ ਅਤੇ ਦ੍ਰਿੜਤਾ ਆਸ ਪੈਦੀ ਕਰਦੀ ਹੈ
រុករក ਰੋਮੀਆਂ ਨੂੰ 5:3-4
4
ਰੋਮੀਆਂ ਨੂੰ 5:1-2
ਸੋ ਜਦੋਂ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਵੱਲ ਸ਼ਾਂਤੀ ਰੱਖੀਏ ਜਿਹ ਦੇ ਰਾਹੀਂ ਵੀ ਅਸੀਂ ਨਿਹਚਾ ਨਾਲ ਓਸ ਕਿਰਪਾ ਵਿੱਚ ਅੱਪੜੇ ਜਿਹ ਦੇ ਉੱਤੇ ਖਲੋਤੇ ਹਾਂ, ਅਤੇ ਪਰਮੇਸ਼ੁਰ ਦੇ ਪਰਤਾਪ ਦੀ ਆਸ ਉੱਤੇ ਅਭਮਾਨ ਕਰੀਏ
រុករក ਰੋਮੀਆਂ ਨੂੰ 5:1-2
5
ਰੋਮੀਆਂ ਨੂੰ 5:6
ਜਦੋਂ ਅਸੀਂ ਨਿਰਬਲ ਹੀ ਸਾਂ ਤਦੋਂ ਮਸੀਹ ਵੇਲੇ ਸਿਰ ਕੁਧਰਮੀਆਂ ਦੇ ਲਈ ਮੋਇਆ
រុករក ਰੋਮੀਆਂ ਨੂੰ 5:6
6
ਰੋਮੀਆਂ ਨੂੰ 5:9
ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ
រុករក ਰੋਮੀਆਂ ਨੂੰ 5:9
7
ਰੋਮੀਆਂ ਨੂੰ 5:19
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ
រុករក ਰੋਮੀਆਂ ਨੂੰ 5:19
8
ਰੋਮੀਆਂ ਨੂੰ 5:11
ਅਤੇ ਨਿਰਾ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਭੀ ਆਪਣੇ ਪ੍ਰਭੁ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।।
រុករក ਰੋਮੀਆਂ ਨੂੰ 5:11
គេហ៍
ព្រះគម្ពីរ
គម្រោងអាន
វីដេអូ