1
ਰੋਮੀਆਂ ਨੂੰ 7:25
ਪਵਿੱਤਰ ਬਾਈਬਲ O.V. Bible (BSI)
PUNOVBSI
ਮਸੀਹ ਸਾਡੇ ਪ੍ਰਭੁ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਾਨੂਨ ਦੀ ਗੁਲਾਮੀ ਕਰਦਾ ਪਰ ਸਰੀਰ ਨਾਲ ਪਾਪ ਦੇ ਕਾਨੂਨ ਦੀ ।।
ប្រៀបធៀប
រុករក ਰੋਮੀਆਂ ਨੂੰ 7:25
2
ਰੋਮੀਆਂ ਨੂੰ 7:18
ਮੈਂ ਜਾਣਦਾ ਤਾਂ ਹਾਂ ਭਈ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ । ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ ਪਰ ਭਲਾ ਕਰਨਾ ਹੈ ਨਹੀਂ
រុករក ਰੋਮੀਆਂ ਨੂੰ 7:18
3
ਰੋਮੀਆਂ ਨੂੰ 7:19
ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਚਾਹੁੰਦਾ ਸੋਈ ਕਰਦਾ ਹਾਂ
រុករក ਰੋਮੀਆਂ ਨੂੰ 7:19
4
ਰੋਮੀਆਂ ਨੂੰ 7:20
ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ
រុករក ਰੋਮੀਆਂ ਨੂੰ 7:20
5
ਰੋਮੀਆਂ ਨੂੰ 7:21-22
ਸੋ ਮੈਂ ਇਹ ਕਾਨੂਨ ਵੇਖਦਾ ਹਾਂ ਭਈ ਜਦ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਤਦੋਂ ਬੁਰਿਆਈ ਹਾਜ਼ਰ ਹੁੰਦੀ ਹੈ ਮੈਂ ਤਾਂ ਅੰਦਰਲੇ ਪੁਰਸ਼ ਅਨੁਸਾਰ ਪਰਮੇਸ਼ੁਰ ਦੇ ਕਾਨੂਨ ਵਿੱਚ ਅਨੰਦ ਹੁੰਦਾ ਹਾਂ
រុករក ਰੋਮੀਆਂ ਨੂੰ 7:21-22
6
ਰੋਮੀਆਂ ਨੂੰ 7:16
ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਸ਼ਰਾ ਨੂੰ ਮੰਨ ਲੈਂਦਾ ਹਾਂ ਭਈ ਉਹ ਚੰਗੀ ਹੈ
រុករក ਰੋਮੀਆਂ ਨੂੰ 7:16
គេហ៍
ព្រះគម្ពីរ
គម្រោងអាន
វីដេអូ