1
ਰੋਮੀਆਂ ਨੂੰ 9:16
ਪਵਿੱਤਰ ਬਾਈਬਲ O.V. Bible (BSI)
PUNOVBSI
ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਪਰਮੇਸ਼ੁਰ ਦਾ ਕੰਮ ਹੈ ਜਿਹੜਾ ਦਯਾ ਕਰਦਾ ਹੈ
ប្រៀបធៀប
រុករក ਰੋਮੀਆਂ ਨੂੰ 9:16
2
ਰੋਮੀਆਂ ਨੂੰ 9:15
ਕਿਉਂ ਜੋ ਉਹ ਮੂਸਾ ਨੂੰ ਆਖਦਾ ਹੈਂ ਭਈ ਜਿਹ ਦੇ ਉੱਤੇ ਮੈਂ ਦਿਆਲ ਹਾਂ ਓਸ ਉੱਤੇ ਦਿਆਲ ਹੋਵਾਂਗਾ ਅਤੇ ਜਿਹ ਦੇ ਉੱਤੇ ਮੈਂ ਰਹਮ ਕਰਨਾ ਹੈ, ਓਸ ਉੱਤੇ ਰਹਮ ਕਰਾਂਗਾ
រុករក ਰੋਮੀਆਂ ਨੂੰ 9:15
3
ਰੋਮੀਆਂ ਨੂੰ 9:20
ਭਲਾ ਹੇ ਸ਼ਖ਼ਸ਼ਾ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈਂ? ਕੀ ਘੜਤ ਘੜਨ ਵਾਲੇ ਨੂੰ ਆਖੇਗੀ ਭਈ ਤੈਂ ਮੈਨੂੰ ਇਸ ਢਬ ਕਿਉਂ ਬਣਾਇਆ?
រុករក ਰੋਮੀਆਂ ਨੂੰ 9:20
4
ਰੋਮੀਆਂ ਨੂੰ 9:18
ਸੋ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ ਅਤੇ ਜਿਹ ਤੇ ਉੱਤੇ ਉਹ ਚਾਹੁੰਦਾ ਹੈ ਉਹ ਸਖ਼ਤੀ ਕਰਦਾ ਹੈ।।
រុករក ਰੋਮੀਆਂ ਨੂੰ 9:18
5
ਰੋਮੀਆਂ ਨੂੰ 9:21
ਕੀ ਘੁਮਿਆਰ ਮਿੱਟੀ ਦੇ ਉੱਪਰ ਵੱਸ ਨਹੀਂ ਰੱਖਦਾ ਜੋ ਇੱਕ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?
រុករក ਰੋਮੀਆਂ ਨੂੰ 9:21
គេហ៍
ព្រះគម្ពីរ
គម្រោងអាន
វីដេអូ