1
ਜ਼ਕਰਯਾਹ 9:9
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਹੈ ਅਤੇ ਸੁਰਜੀਤ ਹੈ, ਉਹ ਅਧੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ।
ប្រៀបធៀប
រុករក ਜ਼ਕਰਯਾਹ 9:9
2
ਜ਼ਕਰਯਾਹ 9:10
ਮੈਂ ਅਫਰਾਈਮ ਤੋਂ ਰਥ ਨੂੰ, ਅਤੇ ਯਰੂਸ਼ਲਮ ਤੋਂ ਘੋੜੇ ਨੂੰ ਕੱਟ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੀਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੀਕ ਹੋਵੇਗੀ।
រុករក ਜ਼ਕਰਯਾਹ 9:10
3
ਜ਼ਕਰਯਾਹ 9:16-17
ਓਸ ਦਿਨ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਓਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਙੁ ਓਹ ਮੁਕਟ ਦੇ ਜਵਾਹਰ ਵਾਂਙੁ ਹੋਣਗੇ, ਓਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਮੋਟਾ ਤਾਜ਼ਾ ਕਰੇਗੀ।।
រុករក ਜ਼ਕਰਯਾਹ 9:16-17
គេហ៍
ព្រះគម្ពីរ
គម្រោងអាន
វីដេអូ