1
ਮਲਾਕੀ 2:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।
ប្រៀបធៀប
រុករក ਮਲਾਕੀ 2:16
2
ਮਲਾਕੀ 2:15
ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
រុករក ਮਲਾਕੀ 2:15
គេហ៍
ព្រះគម្ពីរ
គម្រោងអាន
វីដេអូ