1
ਮੱਤੀ 10:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
ប្រៀបធៀប
រុករក ਮੱਤੀ 10:16
2
ਮੱਤੀ 10:39
ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
រុករក ਮੱਤੀ 10:39
3
ਮੱਤੀ 10:28
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
រុករក ਮੱਤੀ 10:28
4
ਮੱਤੀ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।
រុករក ਮੱਤੀ 10:38
5
ਮੱਤੀ 10:32-33
ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
រុករក ਮੱਤੀ 10:32-33
6
ਮੱਤੀ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
រុករក ਮੱਤੀ 10:8
7
ਮੱਤੀ 10:31
ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।
រុករក ਮੱਤੀ 10:31
8
ਮੱਤੀ 10:34
ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
រុករក ਮੱਤੀ 10:34
គេហ៍
ព្រះគម្ពីរ
គម្រោងអាន
វីដេអូ