1
ਮੱਤੀ 8:26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
ប្រៀបធៀប
រុករក ਮੱਤੀ 8:26
2
ਮੱਤੀ 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
រុករក ਮੱਤੀ 8:8
3
ਮੱਤੀ 8:10
ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
រុករក ਮੱਤੀ 8:10
4
ਮੱਤੀ 8:13
ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
រុករក ਮੱਤੀ 8:13
5
ਮੱਤੀ 8:27
ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
រុករក ਮੱਤੀ 8:27
គេហ៍
ព្រះគម្ពីរ
គម្រោងអាន
វីដេអូ