1
ਮੱਤੀ 9:37-38
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
ប្រៀបធៀប
រុករក ਮੱਤੀ 9:37-38
2
ਮੱਤੀ 9:13
ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।
រុករក ਮੱਤੀ 9:13
3
ਮੱਤੀ 9:36
ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।
រុករក ਮੱਤੀ 9:36
4
ਮੱਤੀ 9:12
ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
រុករក ਮੱਤੀ 9:12
5
ਮੱਤੀ 9:35
ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
រុករក ਮੱਤੀ 9:35
គេហ៍
ព្រះគម្ពីរ
គម្រោងអាន
វីដេអូ