“ਦੋਸਤੋ, ਤੁਸੀਂ ਅਜਿਹਾ ਕਿਉਂ ਕਰ ਰਹੇ ਹੋ? ਅਸੀਂ ਵੀ ਕੇਵਲ ਤੁਹਾਡੇ ਵਾਂਗ ਮਨੁੱਖ ਹਾਂ। ਅਸੀਂ ਤਾਂ ਤੁਹਾਡੇ ਲਈ ਖੁਸ਼ਖ਼ਬਰੀ ਲੈ ਕੇ ਆਏ ਹਾਂ, ਤੁਹਾਨੂੰ ਇਹ ਵਿਅਰਥ ਚੀਜ਼ਾਂ ਤੋਂ ਜੀਉਂਦੇ ਪਰਮੇਸ਼ਵਰ ਵੱਲ ਮੁੜ੍ਹਨ ਲਈ ਆਖ ਰਹੇ ਹਾਂ, ਜਿਸ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ।