1
ਰਸੂਲਾਂ 24:16
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਮੈਂ ਹਮੇਸ਼ਾ ਕੋਸ਼ਿਸ਼ ਕਰਦਾ ਹਾਂ ਕਿ ਮੈਂ ਆਪਣੇ ਜ਼ਮੀਰ ਨੂੰ ਪਰਮੇਸ਼ਵਰ ਅਤੇ ਮਨੁੱਖ ਦੇ ਸਾਮ੍ਹਣੇ ਸਪੱਸ਼ਟ ਰੱਖਾਂ।
ប្រៀបធៀប
រុករក ਰਸੂਲਾਂ 24:16
2
ਰਸੂਲਾਂ 24:25
ਜਿਵੇਂ ਕਿ ਪੌਲੁਸ ਨੇ ਧਾਰਮਿਕਤਾ, ਸੰਜਮ ਅਤੇ ਆਉਣ ਵਾਲੇ ਨਿਆਂ ਬਾਰੇ ਗੱਲ ਕੀਤੀ, ਫੇਲਿਕ੍ਸ ਡਰ ਗਿਆ ਅਤੇ ਕਿਹਾ, “ਹੁਣ ਲਈ ਇਹ ਕਾਫ਼ੀ ਹੈ! ਤੂੰ ਜਾ ਸਕਦਾ। ਫਿਰ ਜਦੋਂ ਮੇਰੇ ਲਈ ਉਚਿਤ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।”
រុករក ਰਸੂਲਾਂ 24:25
គេហ៍
ព្រះគម្ពីរ
គម្រោងអាន
វីដេអូ