1
ਰਸੂਲਾਂ 26:17-18
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਤੈਨੂੰ ਤੇਰੇ ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਤੋਂ ਬਚਾਵਾਂਗਾ। ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜ ਰਿਹਾ ਹਾਂ ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ, ਅਤੇ ਸ਼ੈਤਾਨ ਤੋਂ ਪਰਮੇਸ਼ਵਰ ਦੀ ਵੱਲ ਮੁੜਨ, ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰਕੇ ਪਵਿੱਤਰ ਹੋਏ ਹਨ।’
ប្រៀបធៀប
រុករក ਰਸੂਲਾਂ 26:17-18
2
ਰਸੂਲਾਂ 26:16
ਹੁਣ ਉੱਠ ਅਤੇ ਆਪਣੇ ਪੈਰਾਂ ਤੇ ਖਲੋ। ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਮੈਂ ਤੈਨੂੰ ਸੇਵਕ ਅਤੇ ਗਵਾਹ ਨਿਯੁਕਤ ਕਰਾਂ ਉਨ੍ਹਾਂ ਗੱਲਾਂ ਦਾ ਜੋ ਤੂੰ ਮੇਰੇ ਬਾਰੇ ਦੇਖਿਆ ਅਤੇ ਜਿਹੜੀਆਂ ਮੈਂ ਤੈਨੂੰ ਵਿਖਾਵਾਂਗਾ।
រុករក ਰਸੂਲਾਂ 26:16
3
ਰਸੂਲਾਂ 26:15
“ਫਿਰ ਮੈਂ ਪੁੱਛਿਆ, ‘ਪ੍ਰਭੂ ਜੀ, ਤੁਸੀਂ ਕੌਣ ਹੋ?’ “ਪ੍ਰਭੂ ਨੇ ਜਵਾਬ ਦਿੱਤਾ, ‘ਮੈਂ ਯਿਸ਼ੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।
រុករក ਰਸੂਲਾਂ 26:15
4
ਰਸੂਲਾਂ 26:28
ਤਦ ਅਗ੍ਰਿੱਪਾ ਨੇ ਪੌਲੁਸ ਨੂੰ ਕਿਹਾ, “ਕੀ ਤੈਨੂੰ ਲੱਗਦਾ ਹੈ ਕਿ ਇੰਨੇ ਘੱਟ ਸਮੇਂ ਵਿੱਚ ਤੂੰ ਮੈਨੂੰ ਇੱਕ ਮਸੀਹ ਬਣਨ ਲਈ ਪ੍ਰੇਰਿਤ ਕਰ ਸਕਦਾ ਹਾਂ?”
រុករក ਰਸੂਲਾਂ 26:28
គេហ៍
ព្រះគម្ពីរ
គម្រោងអាន
វីដេអូ