1
ਉਤਪਤ 18:14
ਪੰਜਾਬੀ ਮੌਜੂਦਾ ਤਰਜਮਾ
PCB
ਕੀ ਕੋਈ ਚੀਜ਼ ਯਾਹਵੇਹ ਪਰਮੇਸ਼ਵਰ ਲਈ ਬਹੁਤ ਔਖੀ ਹੈ? ਮੈਂ ਅਗਲੇ ਸਾਲ ਨਿਸ਼ਚਿਤ ਸਮੇਂ ਤੇ ਤੇਰੇ ਕੋਲ ਵਾਪਸ ਆਵਾਂਗਾ ਅਤੇ ਸਾਰਾਹ ਦੇ ਇੱਕ ਪੁੱਤਰ ਹੋਵੇਗਾ।”
ប្រៀបធៀប
រុករក ਉਤਪਤ 18:14
2
ਉਤਪਤ 18:12
ਤਾਂ ਸਾਰਾਹ ਆਪਣੇ-ਆਪ ਨਾਲ ਹੱਸ ਪਈ ਜਿਵੇਂ ਉਹ ਸੋਚਦੀ ਸੀ, “ਹੁਣ ਮੈਂ ਕਮਜ਼ੋਰ ਹੋ ਗਈ ਹਾਂ ਅਤੇ ਮੇਰਾ ਸੁਆਮੀ ਬੁੱਢਾ ਹੋ ਗਿਆ ਹੈ, ਕੀ ਹੁਣ ਮੈਨੂੰ ਇਹ ਖੁਸ਼ੀ ਮਿਲੇਗੀ?”
រុករក ਉਤਪਤ 18:12
3
ਉਤਪਤ 18:18
ਅਬਰਾਹਾਮ ਜ਼ਰੂਰ ਇੱਕ ਮਹਾਨ ਅਤੇ ਸ਼ਕਤੀਸ਼ਾਲੀ ਕੌਮ ਬਣੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਦੁਆਰਾ ਮੁਬਾਰਕ ਹੋਣਗੀਆਂ।
រុករក ਉਤਪਤ 18:18
4
ਉਤਪਤ 18:23-24
ਤਦ ਅਬਰਾਹਾਮ ਨੇ ਉਸ ਕੋਲ ਆ ਕੇ ਕਿਹਾ, “ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰ ਦੇਵੇਗਾ? ਜੇਕਰ ਸ਼ਹਿਰ ਵਿੱਚ ਪੰਜਾਹ ਧਰਮੀ ਹੋਣ ਤਾਂ ਕੀ ਹੋਵੇਗਾ? ਕੀ ਤੂੰ ਜ਼ਰੂਰ ਉਸ ਜਗ੍ਹਾ ਨੂੰ ਮਿਟਾ ਦੇਵੇਂਗਾ ਅਤੇ ਉਹਨਾਂ ਪੰਜਾਹ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਗਾ?
រុករក ਉਤਪਤ 18:23-24
5
ਉਤਪਤ 18:26
ਯਾਹਵੇਹ ਨੇ ਆਖਿਆ, “ਜੇਕਰ ਮੈਨੂੰ ਸੋਦੋਮ ਸ਼ਹਿਰ ਵਿੱਚ ਪੰਜਾਹ ਧਰਮੀ ਲੋਕ ਮਿਲੇ, ਤਾਂ ਮੈਂ ਉਹਨਾਂ ਦੀ ਖ਼ਾਤਰ ਸਾਰੀ ਜਗ੍ਹਾ ਨੂੰ ਬਚਾ ਲਵਾਂਗਾ।”
រុករក ਉਤਪਤ 18:26
គេហ៍
ព្រះគម្ពីរ
គម្រោងអាន
វីដេអូ