1
ਉਤਪਤ 43:23
ਪੰਜਾਬੀ ਮੌਜੂਦਾ ਤਰਜਮਾ
PCB
ਉਸ ਨੇ ਕਿਹਾ, “ਸਭ ਠੀਕ ਹੈ, ਡਰੋ ਨਾ। ਤੁਹਾਡੇ ਪਿਤਾ ਦੇ ਪਰਮੇਸ਼ਵਰ ਨੇ ਤੁਹਾਨੂੰ ਤੁਹਾਡੇ ਬੋਰੀਆਂ ਵਿੱਚ ਖਜ਼ਾਨਾ ਦਿੱਤਾ ਹੈ, ਮੈਨੂੰ ਤੁਹਾਡੀ ਚਾਂਦੀ ਮਿਲੀ ਹੈ।” ਤਦ ਉਹ ਸ਼ਿਮਓਨ ਨੂੰ ਬਾਹਰ ਉਹਨਾਂ ਕੋਲ ਲੈ ਆਇਆ।
ប្រៀបធៀប
រុករក ਉਤਪਤ 43:23
2
ਉਤਪਤ 43:30
ਆਪਣੇ ਭਰਾ ਨੂੰ ਵੇਖ ਕੇ ਯੋਸੇਫ਼ ਬਹੁਤ ਦੁਖੀ ਹੋਇਆ ਅਤੇ ਛੇਤੀ ਨਾਲ ਬਾਹਰ ਨਿੱਕਲਿਆ ਅਤੇ ਰੋਣ ਲਈ ਥਾਂ ਭਾਲਣ ਲੱਗਾ। ਉਹ ਆਪਣੇ ਨਿੱਜੀ ਕਮਰੇ ਵਿੱਚ ਗਿਆ ਅਤੇ ਉੱਥੇ ਰੋਇਆ।
រុករក ਉਤਪਤ 43:30
គេហ៍
ព្រះគម្ពីរ
គម្រោងអាន
វីដេអូ