1
ਯੋਹਨ 3:16
ਪੰਜਾਬੀ ਮੌਜੂਦਾ ਤਰਜਮਾ
PCB
ਪਰਮੇਸ਼ਵਰ ਨੇ ਸੰਸਾਰ ਨਾਲ ਅਜਿਹਾ ਪਿਆਰ ਕੀਤਾ ਕਿ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਕਿ ਹਰ ਇੱਕ ਵਿਅਕਤੀ, ਜੋ ਉਸ ਉੱਤੇ ਵਿਸ਼ਵਾਸ ਕਰੇ, ਉਹ ਨਾਸ਼ ਨਾ ਹੋਵੇ ਪਰ ਅਨੰਤ ਜੀਵਨ ਪ੍ਰਾਪਤ ਕਰੇ।
ប្រៀបធៀប
រុករក ਯੋਹਨ 3:16
2
ਯੋਹਨ 3:17
ਕਿਉਂਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਸੰਸਾਰ ਤੇ ਦੋਸ਼ ਲਗਾਉਣ ਲਈ ਨਹੀਂ ਪਰ ਸੰਸਾਰ ਨੂੰ ਬਚਾਉਣ ਲਈ ਭੇਜਿਆ।
រុករក ਯੋਹਨ 3:17
3
ਯੋਹਨ 3:3
ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।”
រុករក ਯੋਹਨ 3:3
4
ਯੋਹਨ 3:18
ਹਰ ਇੱਕ ਮਨੁੱਖ ਜੋ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਉਸ ਉੱਤੇ ਕਦੇ ਦੋਸ਼ ਨਹੀਂ ਲਗਾਇਆ ਜਾਂਦਾ; ਜੋ ਮਨੁੱਖ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਮੰਨਿਆ ਗਿਆ ਹੈ ਕਿਉਂਕਿ ਉਸ ਨੇ ਪਰਮੇਸ਼ਵਰ ਦੇ ਨਾਮ ਅਤੇ ਉਸ ਦੇ ਇੱਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
រុករក ਯੋਹਨ 3:18
5
ਯੋਹਨ 3:19
ਉਹਨਾਂ ਦੇ ਦੋਸ਼ੀ ਠਹਿਰਨ ਦਾ ਕਾਰਨ ਇਹ ਹੈ: ਕਿ ਚਾਨਣ ਸੰਸਾਰ ਵਿੱਚ ਆਇਆ ਸੀ ਪਰ ਮਨੁੱਖਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਪਰ ਉਹਨਾਂ ਨੇ ਹਨੇਰੇ ਨੂੰ ਪਿਆਰ ਕੀਤਾ ਕਿਉਂਕਿ ਉਹਨਾਂ ਦੇ ਕੰਮ ਬੁਰੇ ਸਨ।
រុករក ਯੋਹਨ 3:19
6
ਯੋਹਨ 3:30
ਇਹ ਜ਼ਰੂਰੀ ਹੈ ਕਿ ਉਹ ਵੱਧਦੇ ਜਾਣ ਅਤੇ ਮੈਂ ਘੱਟਦਾ ਜਾਵਾਂ।”
រុករក ਯੋਹਨ 3:30
7
ਯੋਹਨ 3:20
ਜਿਹੜਾ ਵਿਅਕਤੀ ਬੁਰੇ ਕੰਮ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਅਤੇ ਚਾਨਣ ਵਿੱਚ ਨਹੀਂ ਆਉਂਦਾ ਹੈ ਕਿ ਕਿਤੇ ਉਸ ਦੇ ਕੰਮ ਪ੍ਰਗਟ ਨਾ ਹੋਣ ਜਾਣ
រុករក ਯੋਹਨ 3:20
8
ਯੋਹਨ 3:36
ਉਹ ਜੋ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸੇ ਦਾ ਹੈ ਪਰ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਅਨੰਤ ਜੀਵਨ ਨਹੀਂ ਹੈ ਪਰ ਪਰਮੇਸ਼ਵਰ ਦਾ ਕ੍ਰੋਧ ਉਸ ਉੱਤੇ ਹੋਵੇਗਾ।
រុករក ਯੋਹਨ 3:36
9
ਯੋਹਨ 3:14
ਜਿਸ ਤਰ੍ਹਾਂ ਮੋਸ਼ੇਹ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਚੁੱਕਿਆ ਸੀ, ਉਸੇ ਪ੍ਰਕਾਰ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਵੀ ਉੱਚਾ ਚੁੱਕਿਆ ਜਾਵੇ
រុករក ਯੋਹਨ 3:14
10
ਯੋਹਨ 3:35
ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਾਰਾ ਅਧਿਕਾਰ ਦਿੱਤਾ ਹੈ।
រុករក ਯੋਹਨ 3:35
គេហ៍
ព្រះគម្ពីរ
គម្រោងអាន
វីដេអូ