1
ਲੂਕਸ 10:19
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਤੁਹਾਨੂੰ ਸੱਪਾਂ ਅਤੇ ਬਿੱਛੂਆਂ ਨੂੰ ਮਿੱਧਣ ਦਾ ਅਤੇ ਦੁਸ਼ਮਣ ਦੀ ਸਾਰੀ ਸ਼ਕਤੀ ਨੂੰ ਨਸ਼ਟ ਕਰਨ ਦਾ ਅਧਿਕਾਰ ਦਿੱਤਾ ਹੈ, ਇਸ ਲਈ ਤੁਹਾਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ।
ប្រៀបធៀប
រុករក ਲੂਕਸ 10:19
2
ਲੂਕਸ 10:41-42
ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਮਾਰਥਾ, ਮਾਰਥਾ, ਤੂੰ ਬਹੁਤ ਸਾਰੇ ਵਿਸ਼ਿਆਂ ਬਾਰੇ ਚਿੰਤਾ ਕਰਦੀ ਅਤੇ ਘਬਰਾਉਂਦੀ ਹੈ, ਕੇਵਲ ਇੱਕ ਹੀ ਚੀਜ਼ ਦੀ ਲੋੜ ਹੈ, ਜੋ ਉੱਤਮ ਹੈ ਮਰਿਯਮ ਨੇ ਉਸ ਨੂੰ ਚੁਣਿਆ ਹੈ ਜੋ ਉਸ ਤੋਂ ਕਦੇ ਵੱਖ ਨਹੀਂ ਹੋਵੇਗਾ।”
រុករក ਲੂਕਸ 10:41-42
3
ਲੂਕਸ 10:27
ਉਸ ਆਦਮੀ ਨੇ ਉੱਤਰ ਦਿੱਤਾ, “ ‘ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰੋ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’”
រុករក ਲੂਕਸ 10:27
4
ਲੂਕਸ 10:2
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫ਼ਸਲ ਪੱਕੀ ਹੋਈ ਤਾਂ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰਾਂ ਨੂੰ ਭੇਜੇ।”
រុករក ਲੂਕਸ 10:2
5
ਲੂਕਸ 10:36-37
“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?” ਉਸ ਸ਼ਾਸਤਰੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਉੱਤੇ ਤਰਸ ਖਾਧਾ।” ਯਿਸ਼ੂ ਨੇ ਉਸ ਨੂੰ ਕਿਹਾ, “ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।”
រុករក ਲੂਕਸ 10:36-37
6
ਲੂਕਸ 10:3
ਜਾਓ! ਮੈਂ ਤੁਹਾਨੂੰ ਮੇਮਣਿਆਂ ਵਾਂਗੂ ਬਘਿਆੜਾਂ ਵਿੱਚ ਭੇਜਦਾ ਹਾਂ।
រុករក ਲੂਕਸ 10:3
គេហ៍
ព្រះគម្ពីរ
គម្រោងអាន
វីដេអូ