1
ਲੂਕਸ 15:20
ਪੰਜਾਬੀ ਮੌਜੂਦਾ ਤਰਜਮਾ
PCB
ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।
ប្រៀបធៀប
រុករក ਲੂਕਸ 15:20
2
ਲੂਕਸ 15:24
ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।
រុករក ਲੂਕਸ 15:24
3
ਲੂਕਸ 15:7
ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿੰਨਵਿਆਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।
រុករក ਲੂਕਸ 15:7
4
ਲੂਕਸ 15:18
ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ।
រុករក ਲੂਕਸ 15:18
5
ਲੂਕਸ 15:21
“ਪੁੱਤਰ ਨੇ ਉਸ ਨੂੰ ਕਿਹਾ, ‘ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਹੁਣ ਮੈਂ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ।’
រុករក ਲੂਕਸ 15:21
6
ਲੂਕਸ 15:4
“ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸ ਨੂੰ ਲੱਭ ਨਾ ਜਾਵੇਂ?
រុករក ਲੂਕਸ 15:4
គេហ៍
ព្រះគម្ពីរ
គម្រោងអាន
វីដេអូ