1
ਲੂਕਸ 16:10
ਪੰਜਾਬੀ ਮੌਜੂਦਾ ਤਰਜਮਾ
PCB
“ਜਿਹੜਾ ਵਿਅਕਤੀ ਥੋੜ੍ਹੇ ਜਿਹੇ ਵਿੱਚ ਵੀ ਵਫ਼ਾਦਾਰ ਹੈ, ਉਹ ਜ਼ਿਆਦਾ ਵਿੱਚ ਵੀ ਵਫ਼ਾਦਾਰ ਹੁੰਦਾ ਹੈ; ਜਿਹੜਾ ਵਿਅਕਤੀ ਘੱਟ ਵਿੱਚ ਹੀ ਬੇਈਮਾਨੀ ਕਰਦਾ ਹੈ ਉਹ ਵੱਧ ਵਿੱਚ ਵੀ ਬੇਈਮਾਨ ਹੋਵੇਗਾ।
ប្រៀបធៀប
រុករក ਲੂਕਸ 16:10
2
ਲੂਕਸ 16:13
“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।”
រុករក ਲੂਕਸ 16:13
3
ਲੂਕਸ 16:11-12
ਇਸ ਲਈ ਜੇ ਤੁਸੀਂ ਦੁਨਿਆਵੀ ਦੌਲਤ ਨੂੰ ਸੰਭਾਲਣ ਵਿੱਚ ਭਰੋਸੇਯੋਗ ਨਹੀਂ ਹੋ ਤਾਂ ਸੱਚੇ ਧਨ ਨੂੰ ਸੰਭਾਲਣ ਲਈ ਤੁਹਾਡੇ ਉੱਤੇ ਕੌਣ ਭਰੋਸਾ ਕਰੇਂਗਾ? ਅਤੇ ਜੇ ਤੁਸੀਂ ਕਿਸੇ ਹੋਰ ਦੀ ਜਾਇਦਾਦ ਤੇ ਭਰੋਸੇਯੋਗ ਨਹੀਂ ਹੋ ਤਾਂ ਤੁਹਾਨੂੰ ਆਪਣੀ ਜਾਇਦਾਦ ਕੌਣ ਦੇਵੇਗਾ?
រុករក ਲੂਕਸ 16:11-12
4
ਲੂਕਸ 16:31
“ਅਬਰਾਹਾਮ ਨੇ ਉਸ ਨੂੰ ਕਿਹਾ, ‘ਜੇ ਉਹ ਮੋਸ਼ੇਹ ਅਤੇ ਨਬੀਆਂ ਦੇ ਲਿਖਤ ਹੁਕਮਾਂਂ ਦੀ ਪਾਲਣਾ ਨਹੀਂ ਕਰਦੇ ਤਾਂ ਚਾਹੇ ਕੋਈ ਮੁਰਦਿਆਂ ਵਿੱਚੋਂ ਦੁਬਾਰਾ ਜੀ ਉੱਠੇ ਤਾਂ ਵੀ ਉਹ ਯਕੀਨ ਨਹੀਂ ਕਰਨਗੇ।’ ”
រុករក ਲੂਕਸ 16:31
5
ਲੂਕਸ 16:18
“ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ ਅਤੇ ਜਿਹੜਾ ਆਦਮੀ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰੇ ਸੋ ਉਹ ਵੀ ਵਿਭਚਾਰ ਕਰਦਾ ਹੈ।”
រុករក ਲੂਕਸ 16:18
គេហ៍
ព្រះគម្ពីរ
គម្រោងអាន
វីដេអូ