1
ਮੱਤੀਯਾਹ 12:36-37
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ। ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”
ប្រៀបធៀប
រុករក ਮੱਤੀਯਾਹ 12:36-37
2
ਮੱਤੀਯਾਹ 12:34
ਅਤੇ ਤੁਸੀਂ ਜੋ ਸੱਪਾਂ ਦੀ ਸੰਤਾਂਨ ਹੋ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।
រុករក ਮੱਤੀਯਾਹ 12:34
3
ਮੱਤੀਯਾਹ 12:35
ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ।
រុករក ਮੱਤੀਯਾਹ 12:35
4
ਮੱਤੀਯਾਹ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।
រុករក ਮੱਤੀਯਾਹ 12:31
5
ਮੱਤੀਯਾਹ 12:33
“ਜੇ ਰੁੱਖ ਚੰਗਾ ਹੈ ਤਾਂ ਉਸਦਾ ਫ਼ਲ ਵੀ ਚੰਗਾ ਹੋਵੇਗਾ, ਜੇ ਰੁੱਖ ਮਾੜਾ ਹੈ ਤਾਂ ਉਹ ਫ਼ਲ ਵੀ ਮਾੜਾ ਦੇਵੇਗਾ। ਕਿਉਂਕਿ ਰੁੱਖ ਆਪਣੇ ਫ਼ਲ ਦੁਆਰਾ ਪਛਾਣਿਆ ਜਾਂਦਾ ਹੈ।
រុករក ਮੱਤੀਯਾਹ 12:33
គេហ៍
ព្រះគម្ពីរ
គម្រោងអាន
វីដេអូ