੧ ਕੁਰਿੰਥੀਆਂ ਨੂੰ 1:10

੧ ਕੁਰਿੰਥੀਆਂ ਨੂੰ 1:10 PUNOVBSI

ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਸੱਭੇ ਇੱਕੋ ਗੱਲ ਬੋਲੋ ਅਤੇ ਤੁਹਾਡੇ ਵਿੱਚ ਫੋਟਕ ਨਾ ਪੈਣ ਸਗੋਂ ਇੱਕੋ ਮਨ ਅਤੇ ਇੱਕੋ ਵਿਚਾਰ ਵਿੱਚ ਪੂਰੇ ਹੋ ਜਾਵੋ