੧ ਕੁਰਿੰਥੀਆਂ ਨੂੰ 11:28-29

੧ ਕੁਰਿੰਥੀਆਂ ਨੂੰ 11:28-29 PUNOVBSI

ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ ਜਿਹੜਾ ਖਾਂਦਾ ਅਤੇ ਪੀਂਦਾ ਹੈ ਜੇ ਉਹ ਸਰੀਰ ਦੀ ਜਾਚ ਨਾ ਕਰੇ ਤਾਂ ਆਪਣੇ ਉੱਤੇ ਡੰਨ ਲਾ ਕੇ ਖਾਂਦਾ ਪੀਂਦਾ ਹੈ