੧ ਕੁਰਿੰਥੀਆਂ ਨੂੰ 15:58

੧ ਕੁਰਿੰਥੀਆਂ ਨੂੰ 15:58 PUNOVBSI

ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਇਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੁ ਦੇ ਕੰਮ ਵਿੱਚ ਸਦਾ ਵੱਧਦੇ ਜਾਉ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੁ ਵਿੱਚ ਤੁਹਾਡੀ ਮਿਹਨਤ ਥੋਥੀ ਨਹੀਂ ਹੈ।।