੧ ਕੁਰਿੰਥੀਆਂ ਨੂੰ 2:4-5

੧ ਕੁਰਿੰਥੀਆਂ ਨੂੰ 2:4-5 PUNOVBSI

ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।।