੧ ਕੁਰਿੰਥੀਆਂ ਨੂੰ 7:3-4

੧ ਕੁਰਿੰਥੀਆਂ ਨੂੰ 7:3-4 PUNOVBSI

ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ