੨ ਕੁਰਿੰਥੀਆਂ ਨੂੰ 1:21-22

੨ ਕੁਰਿੰਥੀਆਂ ਨੂੰ 1:21-22 PUNOVBSI

ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਥਾਪਿਆ ਉਹ ਪਰਮੇਸ਼ੁਰ ਹੈ ਉਹ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਮਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।।