੨ ਕੁਰਿੰਥੀਆਂ ਨੂੰ 1:3-4

੨ ਕੁਰਿੰਥੀਆਂ ਨੂੰ 1:3-4 PUNOVBSI

ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਿਆਲਗੀਆਂ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ੁਰ ਹੈ ਜੋ ਸਾਡੀਆਂ ਸਾਰੀਆਂ ਬਿਪਤਾਂ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਭਈ ਅਸੀਂ ਉਸੇ ਦਿਲਾਸੇ ਤੋਂ ਜਿਹ ਨੂੰ ਅਸਾਂ ਪਰਮੇਸ਼ੁਰ ਵੱਲੋਂ ਪਾਇਆ ਹੈ ਓਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਜੋਗੇ ਹੋਈਏ

គម្រោង​អាន​និង​អត្ថបទស្មឹងស្មាធិ៍ជាមួយ​ព្រះ ​​ដោយ​ឥត​គិត​ថ្លៃ​ ដែល​ទាក់​ទង​ទៅ​នឹង ੨ ਕੁਰਿੰਥੀਆਂ ਨੂੰ 1:3-4