੨ ਕੁਰਿੰਥੀਆਂ ਨੂੰ 12:6-7
੨ ਕੁਰਿੰਥੀਆਂ ਨੂੰ 12:6-7 PUNOVBSI
ਕਿਉਂਕਿ ਜੇ ਮੈਂ ਅਭਮਾਨ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ । ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਭਈ ਕੋਈ ਮੈਨੂੰ ਉਸ ਤੋਂ ਵਧੀਕ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਯਾ ਮੇਰੇ ਕੋਲੋਂ ਸੁਣਦਾ ਹੈ ਅਤੇ ਇਸ ਲਈ ਜੋ ਮੈਂ ਪਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਵਾਂ ਮੇਰੇ ਸਰੀਰ ਦੇ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ਤਾਨ ਦਾ ਘੱਲਿਆ ਹੋਇਆ ਭਈ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਵਾਂ


