੨ ਕੁਰਿੰਥੀਆਂ ਨੂੰ 5:18-19
੨ ਕੁਰਿੰਥੀਆਂ ਨੂੰ 5:18-19 PUNOVBSI
ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ ਜਿਹ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮਿਲਾਪ ਦੀ ਸੇਵਕਾਈ ਸਾਨੂੰ ਦਿੱਤੀ ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਜਗਤ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਅਪਰਾਧਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।।







