੨ ਕੁਰਿੰਥੀਆਂ ਨੂੰ 6:16

੨ ਕੁਰਿੰਥੀਆਂ ਨੂੰ 6:16 PUNOVBSI

ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ – ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ।