ਰਸੂਲਾਂ ਦੇ ਕਰਤੱਬ 16:27-28
ਰਸੂਲਾਂ ਦੇ ਕਰਤੱਬ 16:27-28 PUNOVBSI
ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਾਂ ਕੈਦਖ਼ਾਨੇ ਦੇ ਬੂਹੇ ਖੁਲ੍ਹੇ ਵੇਖੇ ਤਾਂ ਇਹ ਸਮਝ ਕੇ ਭਈ ਕੈਦੀ ਭੱਜ ਗਏ ਹੋਣੇ ਹਨ ਤਲਵਾਰ ਧੂਈ ਅਤੇ ਆਪ ਨੂੰ ਮਾਰਨ ਲੱਗਾ ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ ਜੋ ਆਪ ਨੂੰ ਕੁਝ ਨੁਕਸਾਨ ਨਾ ਪੁਚਾ ਕਿਉਂ ਜੋ ਅਸੀਂ ਸਭ ਏੱਥੇ ਹੀ ਹਾਂ!