ਕੂਚ 12:26-27
ਕੂਚ 12:26-27 PUNOVBSI
ਅਰ ਅਜੇਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤ੍ਰ ਤੁਹਾਨੂੰ ਪੁੱਛਣ ਕਿ ਤੁਹਾਡਾ ਏਸ ਰੀਤੀ ਤੋਂ ਕੀ ਮਤਲਬ ਹੈ? ਤਾਂ ਤੁਸੀਂ ਆਖਿਓ ਕਿ ਏਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ


