ਕੂਚ 14:16

ਕੂਚ 14:16 PUNOVBSI

ਤੂੰ ਆਪਣਾ ਢਾਂਗਾ ਚੁੱਕ ਅਰ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਰ ਉਸ ਨੂੰ ਦੋ ਭਾਗ ਕਰ ਦੇਹ ਭਈ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ