ਕੂਚ 16:12

ਕੂਚ 16:12 PUNOVBSI

ਮੈਂ ਇਸਰਾਏਲੀਆਂ ਦਾ ਕੁੜ੍ਹਣਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।